:

NIA ਦਾ ਐਕਸ਼ਨ: ਅਨਮੋਲ ਬਿਸ਼ਨੋਈ ਦੇ ਸਿਰ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ


NIA ਦਾ ਐਕਸ਼ਨ: ਅਨਮੋਲ ਬਿਸ਼ਨੋਈ ਦੇ ਸਿਰ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ 


ਨਵੀਂ ਦਿੱਲੀ

: ਜੇਲ੍ਹ ਵਿੱਚ ਹੋਣ ਦੇ ਬਾਵਜੂਦ ਲਾਰੇਂਸ ਬਿਸ਼ਨੋਈ ਦਾ ਨਾਂ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਅਪਰਾਧ ਦੀ ਦੁਨੀਆ ਵਿੱਚ ਗੂੰਜ ਰਿਹਾ ਹੈ। ਲਾਰੈਂਸ ਬਿਸ਼ਨੋਈ ਗੈਂਗ ਬਾਬਾ ਸਿੱਦੀਕੀ ਦੇ ਕਤਲ ਅਤੇ ਸਲਮਾਨ ਖਾਨ ਖਿਲਾਫ ਸਾਜ਼ਿਸ਼ ਰਚਣ ਦੀਆਂ ਖਬਰਾਂ ਕਾਰਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਸ ਵਾਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਬਿਸ਼ਨੋਈ ਗੈਂਗ 'ਤੇ ਸ਼ਿਕੰਜਾ ਕੱਸਣ 'ਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ। NIA ਨੇ ਲਾਰੇਂਸ ਦੇ ਭਰਾ ਅਨਮੋਲ ਬਿਸ਼ਨੋਈ ਦੇ ਸਿਰ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।


Source babushahi