- Home
- Crime
ਮਹਿਲਾ ਕਮਿਸ਼ਨ ਦੇ 8 ਜਾਅਲੀ ਮੈਂਬਰਾਂ (ਜੱਜਾਂ) ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
- Admin Default
- 26 Oct, 2024 07:17
ਮਹਿਲਾ ਕਮਿਸ਼ਨ ਦੇ 8 ਜਾਅਲੀ ਮੈਂਬਰਾਂ (ਜੱਜਾਂ) ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਤਰਨ ਤਾਰਨ
ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਦੋ ਮਹਿਲਾਵਾਂ ਸਮੇਤ 8 ਨਕਲੀ ਐਨਜੀਓ ਦੇ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਜ਼ਿਲਾ ਤਰਨ ਤਾਰਨ ਵਿਖੇ ਪੁੱਜੇ ਸਨ। ਜਿਨਾਂ ਦੀਆਂ ਗੱਡੀਆਂ ਅੱਗੇ ਜਸਟਿਸ ਕਮਿਸ਼ਨ (ਜੱਜ) ਭਾਰਤ ਦੇ ਸਟੀਕਰ ਵੀ ਲੱਗੇ ਹੋਏ ਹਨ। ਪੁਲਿਸ ਵੱਲੋਂ 8 ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







