:

ਵਲਟੋਹਾ ਦਾ ਜਥੇਦਾਰਾਂ 'ਤੇ ਗਾਲ੍ਹਾਂ ਕੱਢਣ ਦਾ ਗੰਭੀਰ ਦੋਸ਼


ਵਲਟੋਹਾ ਦਾ ਜਥੇਦਾਰਾਂ 'ਤੇ ਗਾਲ੍ਹਾਂ ਕੱਢਣ ਦਾ ਗੰਭੀਰ ਦੋਸ਼

ਚੰਡੀਗੜ੍ਹ

ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰਾਂ 'ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੇ ਆਪਣੀ ਇੱਕ ਫ਼ੇਸਬੁੱਕ ਪੋਸਟ ਵਿੱਚ ਲਿਖਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਤਲਬ ਕੀਤੇ ਸਿੱਖ ਸਾਹਮਣੇ ਕਿਸੇ "ਜਥੇਦਾਰ ਸਾਹਿਬ" ਵੱਲੋਂ ਤਲਖੀ ਵਿੱਚ ਆਕੇ.................. ਸ਼ਬਦ ਦੀ ਵਰਤੋਂ ਕਰਨਾ ਕੀ ਜਾਇਜ ਹੈ? ਵਲਟੋਹਾ ਨੇ ਆਪਣੀ ਪੋਸਟ ਵਿੱਚ ਅੱਗੇ ਮੰਗ ਕੀਤੀ ਕਿ, ਇਸ ਘਟਨਾ ਲਈ ਸਬੂਤ ਲਈ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਤਲਬੀ ਸਮੇਂ ਹੋਈ ਵੀਡੀਓਗ੍ਰਾਫੀ ਜਾਰੀ ਕੀਤੀ ਜਾਵੇ। 


Source babushahi