:

ਪੁਲੀਸ ਨੇ ਮੁਲਜ਼ਮ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ


ਪੁਲੀਸ ਨੇ ਮੁਲਜ਼ਮ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ 

 ਬਰਨਾਲਾ 

 ਪੁਲੀਸ ਨੇ ਮੁਲਜ਼ਮ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।
  ਜਾਣਕਾਰੀ ਦਿੰਦਿਆਂ ਐੱਸਐੱਚਓ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਮਨਦੀਪ ਸਿੰਘ ਵਾਸੀ ਅਲਕੜਾ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।  ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਾਹਰਲੇ ਰਾਜ ਤੋਂ ਸ਼ਰਾਬ ਲਿਆ ਕੇ ਇੱਥੇ ਵੇਚਣ ਦੀ ਯੋਜਨਾ ਬਣਾ ਰਿਹਾ ਹੈ।  ਜਿਸ ਦੌਰਾਨ ਪੁਲਿਸ ਨੇ 16 ਏਕੜ ਵਿੱਚ ਛਾਪੇਮਾਰੀ ਕਰਕੇ ਮੁਲਜ਼ਮ ਨੂੰ 40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।