:

ਦੋ ਕਿਲੋ ਭੁੱਕੀ ਚੂਰਾ ਪੋਸਤ ਵੇਚਣ ਦੇ ਮਾਮਲੇ ਵਿੱਚ ਦੋਸ਼ੀ ਖਿਲਾਫ਼ ਪਰਚਾ ਦਰਜ

0

ਦੋ ਕਿਲੋ ਭੁੱਕੀ  ਚੂਰਾ ਪੋਸਤ ਵੇਚਣ ਦੇ ਮਾਮਲੇ ਵਿੱਚ ਦੋਸ਼ੀ ਖਿਲਾਫ਼ ਪਰਚਾ ਦਰਜ

 
ਬਰਨਾਲਾ 14 , ਸਤੰਬਰ 

ਦੋ ਕਿਲੋ ਭੁੱਕੀ ਚੂਰਾ ਪੋਸਤ ਵੇਚਣ ਦੇ ਮਮਲਾ ਵਿਚ ਦੋਸ਼ੀ ਖਿਲਾਫ਼ ਪਰਚਾ ਦਰਜ ਕਰ ਲਿਆ ਹੈ ਪੁਲਿਸ ਸਟੇਸ਼ਨ ਠੁੱਲੀਵਾਲ ਦੇ ਠਾਣੇਦਾਰ ਬਲਦੇਵ ਸਿੰਘ ਨੇ ਦਸਿਆ ਕਿ ਲਾਲ ਸਿੰਘ ਪੁੱਤਰ ਚੰਦ ਸਿੰਘ ਵਾਸੀ ਹਮੀਦੀ ਖਿਲਾਫ ਪਰਚਾ ਦਰਜ ਕਰ ਲਿਆ ਹੈ| ਮੁਖਬਰ ਨੇ ਇਤਲਾਹ ਦਿਤੀ ਕਿ ਦੋਸ਼ੀ ਭੁੱਕੀ ਚੂਰਾ ਪੋਸਤ ਬਾਹਰੋਂ ਲਿਆ ਕਿ ਵੇਚਣ ਦਾ ਆਦੀ ਹੈ | ਜੇਕਰ ਹੁਣੇ ਉਸ  ਦੇ ਘਰ ਰੇਡ ਕੀਤੀ ਜਾਵੇ ਤਾ ਭਾਰੀ ਮਾਤਰਾ ਵਿਚ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਜਾ ਸਕਦਾ ਹੈ |   ਉਕਤ ਘਰ ਚ ਰੇਡ ਕਾਕੜੇ ਦੋ ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਜਾ ਸਕਦਾ ਹੈ | ਜਲਦ  ਹੀ ਦੋਸ਼ੀ ਨੂੰ ਗ੍ਰਿਫਤਾਰ  ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ |