- Home
- Crime
11 ਨਵੰਬਰ ਨੂੰ ਇਸ ਸ਼ਹਿਰ ਵਿੱਚ ਹੋਵੇਗੀ ਲੋਕਲ ਛੁੱਟੀ
- Admin Default
- 09 Nov, 2024 10:21
11 ਨਵੰਬਰ ਨੂੰ ਇਸ ਸ਼ਹਿਰ ਵਿੱਚ ਹੋਵੇਗੀ ਲੋਕਲ ਛੁੱਟੀ
ਬਟਾਲਾ,
: ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਦਸਵੀਂ ਤੇ ਮਿਤੀ 11 ਨਵੰਬਰ 2024 ਨੂੰ ਸਬ-ਡਵੀਜਨ ਬਟਾਲਾ ਵਿਚ ਲੋਕਲ ਛੁੱਟੀ ਘੋਸਿਤ ਕੀਤੀ ਗਈ ਹੈ।
ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







