- Home
- Crime
ਅੰਮ੍ਰਿਤਸਰ ਦੇ ਛੇਹਰਟਾ ਵਿਚ ਚੱਲੀਆਂ ਗੋਲੀਆਂ
- Admin Default
- 11 Nov, 2024 10:09
ਅੰਮ੍ਰਿਤਸਰ ਦੇ ਛੇਹਰਟਾ ਵਿਚ ਚੱਲੀਆਂ ਗੋਲੀਆਂ
ਅੰਮ੍ਰਿਤਸਰ
ਅੰਮ੍ਰਿਤਸਰ ਦੇ ਵਿੱਚ ਛੇਹਰਟਾ ਇਲਾਕੇ ਵਿੱਚ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਆਈ, ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਅਤੇ ਸੀਸੀਟੀਵੀ ਵਿੱਚ ਸਾਫ ਤੌਰ ਤੇ ਵੇਖਿਆ ਜਾ ਸਕਦਾ ਕਿ ਦੋ ਨੌਜਵਾਨਾਂ ਵੱਲੋਂ ਗੋਲੀ ਚਲਾ ਕੇ ਕਿਸੇ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਪਹਿਲਾ ਤਾਂ ਇਹਨਾਂ ਨੂੰ ਗੈਂਗਸਟਰਾਂ ਦਾ ਰੂਪ ਦਿੱਤਾ ਗਿਆ ਸੀ ਲੇਕਿਨ ਪੁਲਿਸ ਵੱਲੋਂ ਸਾਫ ਤੌਰ ਤੇ ਕਿਹਾ ਗਿਆ ਕਿ ਇਹ ਨੌਜਵਾਨ ਗੈਂਗਸਟਰ ਨਹੀਂ ਹਨ ਇਹਨਾਂ ਦਾ ਪੁਰਾਣਾ ਲੈਣ ਦੇਣ ਹੈ ਇਸੇ ਦੇ ਤਹਿਤ ਹੀ ਗੋਲੀਆਂ ਚਲਾਈਆਂ ਗਈਆਂ ਹਨ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







