- Home
- Crime
ਮੁਹਾਲੀ ’ਚ ਪ੍ਰਵਾਸੀਆਂ ਹੱਥੋਂ ਜ਼ਖ਼ਮੀ ਹੋਏ ਦੂਜੇ ਪੰਜਾਬੀ ਨੌਜਵਾਨ ਨੇ ਦਮ ਤੋੜਿਆ
- Admin Default
- 22 Nov, 2024 05:38
ਮੁਹਾਲੀ ’ਚ ਪ੍ਰਵਾਸੀਆਂ ਹੱਥੋਂ ਜ਼ਖ਼ਮੀ ਹੋਏ ਦੂਜੇ ਪੰਜਾਬੀ ਨੌਜਵਾਨ ਨੇ ਦਮ ਤੋੜਿਆ
ਮੁਹਾਲੀ,
: ਪ੍ਰਵਾਸੀ ਮਜ਼ਦੂਰਾਂ ਵੱਲੋਂ ਗੰਭੀਰ ਜ਼ਖ਼ਮੀ ਕੀਤੇ ਗਏ ਦੂਜੇ ਨੌਜਵਾਨ ਨੇ ਵੀ ਦਮ ਤੋੜ ਦਿੱਤਾ ਹੈ। ਉਹ ਪਿਛਲੇ 9 ਦਿਨਾਂ ਤੋਂ ਪੀ ਜੀ ਆਈ ਵਿਚ ਦਾਖਲ ਸੀ।
ਇਸ ਤੋਂ ਪਹਿਲਾਂ ਪਹਿਲੇ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਏਅਰਪੋਰਟ ਰੋਡ ’ਤੇ ਲਾਸ਼ ਚੌਂਕ ਵਿਚ ਰੱਖ ਕੇ ਤਿੰਨ ਦਿਨ ਤੱਕ ਪ੍ਰਦਰਸ਼ਨ ਕੀਤਾ ਸੀ ਜਿਸ ਮਗਰੋਂ ਪੁਲਿਸ ਨੇ ਦੋਸ਼ੀ ਪ੍ਰਵਾਸੀ ਮਜ਼ਦੂਰ ਗ੍ਰਿਫਤਾਰ ਕੀਤੇ ਸਨ। ਇਹ ਝਗੜਾ ਪਿੰਡ ਕੁੰਭੜਾ ਵਿਚ ਪਾਰਕਿੰਗ ਨੂੰ ਲੈ ਕੇ ਹੋਇਆ ਸੀ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੇਵਾ ਕੇਂਦਰਾਂ ਵਿੱਚ ਸਰਵਰ ਠੱਪ ਹੋਣ ਕਾਰਨ ਲੋਕ ਖ਼ੁਆਰ, 'ਸਖੀ' ਸਕੀਮ ਕਾਰਨ ਵਧਿਆ ਲੋਡ
- 26 Jun, 2026 11:27
Gallery
Tags
Social Media
Related Posts







