:

ਅਜਨਾਲਾ ਥਾਣੇ ਦੇ ਬਾਹਰ ਬੰਬਨੁਮਾ ਵਸਤੂ ਮਿਲਣ 'ਤੇ ਫੈਲੀ ਦਹਿਸ਼ਤ


ਅਜਨਾਲਾ ਥਾਣੇ ਦੇ ਬਾਹਰ ਬੰਬਨੁਮਾ ਵਸਤੂ ਮਿਲਣ 'ਤੇ ਫੈਲੀ ਦਹਿਸ਼ਤ

ਅੰਮ੍ਰਿਤਸਰ

ਅੱਜ ਸਵੇਰੇ ਅਜਨਾਲਾ ਸ਼ਹਿਰ ਵਿਚ ਉਸ ਵੇਲੇ ਵੱਡੀ ਸਨਸਨੀ ਫੈਲ ਗਈ ਜਦੋਂ ਥਾਣੇ ਦੇ ਬਾਹਰ ਬੰਬਨੁਮਾ ਵਸਤੂ ਮਿਲਣ ਦੀ ਸੂਚਨਾ ਮਿਲੀ।  ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਥਾਣੇ ਦੇ ਬਾਹਰਲੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਅਤੇ ਪੁਲਿਸ ਦੇ ਉੱਚ ਅਧਿਕਾਰੀ ਸਾਰੇ ਮਾਮਲੇ ਦਾ ਜਾਇਜ਼ਾ ਲੈਣ ਲਈ ਮੌਕੇ ਉਤੇ ਪਹੁੰਚ ਰਹੇ ਹਨ।


Source babushahi