:

ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ


ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

Punjab

ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਬਾਰੇ ਕਿਸਾਨ ਆਗੂ Sarwan singh pandher ਨੇ ਦੱਸਿਆ ਕਿ ਅੱਜ ਉਹਨਾਂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕਿ ਖਨੋਰੀ ਬਾਰਡਰ ਤੋ ਮਰਨ ਵਰਤ ਸੁਰੂ ਕਰਨ ਸੀ ਪਰ ਪੁਲਿਸ ਨੇ ਅੱਜ ਸਵੇਰੇ ਹੀ ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।


Source babushahi