Delhi Breaking: ਪ੍ਰਸ਼ਾਂਤ ਵਿਹਾਰ ਇਲਾਕੇ 'ਚ ਵੱਡਾ ਧਮਾਕਾ, ਪਹਿਲਾਂ ਵੀ ਇਸੇ ਇਲਾਕੇ ਚ ਹੋਇਆ ਸੀ ਬਲਾਸਟ
- Admin Default
- 28 Nov, 2024 08:00
Delhi Breaking: ਪ੍ਰਸ਼ਾਂਤ ਵਿਹਾਰ ਇਲਾਕੇ 'ਚ ਵੱਡਾ ਧਮਾਕਾ, ਪਹਿਲਾਂ ਵੀ ਇਸੇ ਇਲਾਕੇ ਚ ਹੋਇਆ ਸੀ ਬਲਾਸਟ
ਦਿੱਲੀ
- ਦਿੱਲੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ 'ਚ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਇਸੇ ਇਲਾਕੇ ਵਿੱਚ ਸੀਆਰਪੀਐਫ ਸਕੂਲ ਦੇ ਬਾਹਰ ਧਮਾਕਾ ਹੋਇਆ ਸੀ।
ਦਿੱਲੀ ਫਾਇਰ ਸਰਵਿਸ ਵੱਲੋਂ ਦੱਸਿਆ ਗਿਆ ਕਿ ਪ੍ਰਸ਼ਾਂਤ ਵਿਹਾਰ ਖੇਤਰ ਤੋਂ 11:48 ਮਿੰਟ 'ਤੇ ਧਮਾਕੇ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ। ਇਹ ਧਮਾਕਾ ਕਿਉਂ ਅਤੇ ਕਿਵੇਂ ਹੋਇਆ, ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Source babushahi







