- Home
- Crime
ਚੰਡੀਗੜ੍ਹ ਬੰਬ ਧਮਾਕਾ: ਚੰਡੀਗੜ੍ਹ ਤੇ ਹਰਿਆਣਾ ਪੁਲਿਸ ਵੱਲੋਂ ਸਾਂਝਾ ਐਨਕਾਉਂਟਰ, ਦੋ ਮੁਲਜ਼ਮ ਕਾਬੂ
- Admin Default
- 30 Nov, 2024 06:27
ਚੰਡੀਗੜ੍ਹ ਬੰਬ ਧਮਾਕਾ: ਚੰਡੀਗੜ੍ਹ ਤੇ ਹਰਿਆਣਾ ਪੁਲਿਸ ਵੱਲੋਂ ਸਾਂਝਾ ਐਨਕਾਉਂਟਰ, ਦੋ ਮੁਲਜ਼ਮ ਕਾਬੂ
ਚੰਡੀਗੜ੍ਹ
: ਚੰਡੀਗੜ੍ਹ ਵਿਚ ਸੈਕਟਰ 26 ਵਿਚ ਦੋ ਕਲੱਬਾਂ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਹਿਸਾਰ ਵਿਚ ਸਾਂਝਾ ਐਨਕਾਊਂਟਰ ਕੀਤਾ ਜਿਸ ਵਿਚ ਗੋਲਡੀ ਬਰਾੜ ਗੈਂਗ ਦੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਐਨਕਾਊਂਟਰ ਵਿਚ ਦੋਵੇਂ ਬਦਮਾਸ਼ ਜ਼ਖ਼ਮੀ ਹੋ ਗਏ ਹਨ ਜਿਹਨਾਂ ਨੂੰ ਹਿਸਾਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੇਵਾ ਕੇਂਦਰਾਂ ਵਿੱਚ ਸਰਵਰ ਠੱਪ ਹੋਣ ਕਾਰਨ ਲੋਕ ਖ਼ੁਆਰ, 'ਸਖੀ' ਸਕੀਮ ਕਾਰਨ ਵਧਿਆ ਲੋਡ
- 26 Jun, 2026 11:27
Gallery
Tags
Social Media
Related Posts







