:

PM ਮੋਦੀ ਅਤੇ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਸਬੰਧੀ ਟ੍ਰੈਫਿਕ ਐਡਵਾਇਜ਼ਰੀ ਜਾਰੀ

PM ਮੋਦੀ ਅਤੇ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਸਬੰਧੀ ਟ੍ਰੈਫਿਕ ਐਡਵਾਇਜ਼ਰੀ ਜਾਰੀ

ਚੰਡੀਗੜ੍ਹ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਆ ਰਹੇ ਹਨ। ਇਸ ਸਬੰਧੀ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਜਾਰੀ ਕੀਤੀ ਹੈ।

Source babushahi