- Home
- Crime
ਕੈਲੀਫੋਰਨੀਆ ਸ਼ਹਿਰ ਭੂਚਾਲ ਕਾਰਨ ਹਿਲਿਆ
- Admin Default
- 06 Dec, 2024 05:40
ਕੈਲੀਫੋਰਨੀਆ ਸ਼ਹਿਰ ਭੂਚਾਲ ਕਾਰਨ ਹਿਲਿਆ
ਕੈਲੀਫੋਰਨੀਆ
ਅਮਰੀਕਾ ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਕਾਰਨ ਹਿੱਲ ਗਿਆ। ਅਮਰੀਕੀ ਭੂਚਾਲ ਵਿਗਿਆਨੀਆਂ ਮੁਤਾਬਕ ਵੀਰਵਾਰ ਦੇਰ ਰਾਤ ਕੈਲੀਫੋਰਨੀਆ ਦੇ ਤੱਟ 'ਤੇ ਜ਼ਬਰਦਸਤ ਭੂਚਾਲ ਆਇਆ, ਜਿਸ ਕਾਰਨ ਸਮੁੰਦਰ 'ਚ ਸੁਨਾਮੀ ਦਾ ਖ਼ਤਰਾ ਹੈ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7 ਮਾਪੀ ਗਈ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (ਯੂਐਸਜੀਐਸ) ਨੇ ਭੂਚਾਲ ਦੀ ਪੁਸ਼ਟੀ ਕੀਤੀ, ਜਿਸਦਾ ਕੇਂਦਰ ਫਰੈਂਡੇਲ ਦੇ ਪੱਛਮ-ਦੱਖਣ-ਪੱਛਮ ਵਿੱਚ ਲਗਭਗ 100 ਕਿਲੋਮੀਟਰ (6.21 ਮੀਲ) ਦੀ ਡੂੰਘਾਈ ਵਿੱਚ ਸਥਿਤ ਸੀ। ਇੰਨੀ ਜ਼ਿਆਦਾ ਤੀਬਰਤਾ ਵਾਲੇ ਭੂਚਾਲ ਕਾਰਨ ਸਮੁੰਦਰ 'ਚ ਸੁਨਾਮੀ ਆਉਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੇਵਾ ਕੇਂਦਰਾਂ ਵਿੱਚ ਸਰਵਰ ਠੱਪ ਹੋਣ ਕਾਰਨ ਲੋਕ ਖ਼ੁਆਰ, 'ਸਖੀ' ਸਕੀਮ ਕਾਰਨ ਵਧਿਆ ਲੋਡ
- 26 Jun, 2026 11:27
Gallery
Tags
Social Media
Related Posts







