:

ਆਖਿਰ ਹਰਕਤ ’ਚ ਆਈ ਕੇਂਦਰ ਸਰਕਾਰ, ਮੋਦੀ ਨੇ ਕਿਸਾਨ ਅੰਦੋਲਨ ਬਾਰੇ ਕੀਤੀ ਚਰਚਾ


  • ਆਖਿਰ ਹਰਕਤ ’ਚ ਆਈ ਕੇਂਦਰ ਸਰਕਾਰ, ਮੋਦੀ ਨੇ ਕਿਸਾਨ ਅੰਦੋਲਨ ਬਾਰੇ ਕੀਤੀ ਚਰਚਾ

    ਨਵੀਂ ਦਿੱਲੀ

    ਕਿਸਾਨ ਅੰਦੋਲਨ ਨੂੰ ਲੈ ਕੇ ਹੁਣ ਕੇਂਦਰ ਸਰਕਾਰ ਹਰਕਤ ’ਚ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਪਿਯੂਸ਼ ਗੋਇਲ ਨਾਲ ਗੱਲਬਾਤ ਕੀਤੀ ਹੈ।


    Source babushahi