:

ਗੋਲਡਨ ਬੁਆਇ ਨੀਰਜ ਚੋਪੜਾ ਨੇ ਕਰਵਾਇਆ ਵਿਆਹ, ਸਾਂਝੀਆਂ ਕੀਤੀਆਂ ਤਸਵੀਰਾਂ

ਗੋਲਡਨ ਬੁਆਇ ਨੀਰਜ ਚੋਪੜਾ ਨੇ ਕਰਵਾਇਆ ਵਿਆਹ, ਸਾਂਝੀਆਂ ਕੀਤੀਆਂ ਤਸਵੀਰਾਂ

ਨਵੀਂ ਦਿੱਲੀ

ਭਾਰਤ ਦੇ ਓਲੰਪਿਕ ਗੋਲਡ ਮੈਡਲਿਸਟ ਅਤੇ ਵਿਸ਼ਵ ਚੈਂਪੀਅਨ ਨੀਰਜ ਚੋਪੜਾ ਨੇ ਵਿਆਹ ਕਰਵਾ ਲਿਆ ਹੈ।
ਉਹਨਾਂ ਨੇ ਆਪਣੀ ਪਤਨੀ ਹਿਮਾਨੀ ਨਾਲ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ ਕਿ ਜੀਵਨ ਦੇ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ ਹੈ। ਹਿਮਾਨੀ ਸੋਨੀਪਤ ਦੀ ਰਹਿਣ ਵਾਲੀ ਹੈ।

Source babushahi