:

ਨਜਾਇਜ ਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ ਵਿੱਚ ,ਪੰਜ ਦੋਸ਼ੀ ਕੀਤੇ ਗ੍ਰਿਫਤਾਰ


ਨਜਾਇਜ ਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ ਵਿੱਚ ,ਪੰਜ ਦੋਸ਼ੀ ਕੀਤੇ ਗ੍ਰਿਫਤਾਰ 

ਬਰਨਾਲਾ 27 ਸਤੰਬਰ 

ਨਜਾਇਜ ਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ ਵਿੱਚ ,ਪੰਜ ਦੋਸ਼ੀ ਗ੍ਰਿਫਤਾਰ ਕੀਤੇ ਹਨ | ਥਾਣਾ ਧਨੌਲਾ ਦੇ ਥਾਣੇਦਾਰ ਗੁਰਚਰਨ ਸਿੰਘ ਨੇ ਭਗਤ ,ਜਸਪ੍ਰੀਤ , ਸਨਮਦੀਪ , ਪ੍ਰਦੀਪ ਅਤੇ ਹਰਵਿੰਦਰ ਦੇ ਖਿਲਾਫ ਮਾਮਲਾ ਦਰਜ ਰਜਿਸਟਰ ਕੀਤਾ ਹੈ | ਜਾਣਕਾਰੀ ਲਈ ਦੱਸਿਆ ਕਿ ਦੋਸ਼ੀਆ ਦੀ ਗੈਂਗ ਬਣੀ ਹੋਈ ਹੈ , ਦੋਸ਼ੀ ਪੁਲ ਡਰੇਨ ਧਨੌਲਾ ਦੀ ਪਟੜੀ ਕੋਲ ਸੀ।, ਪੁਲਿਸ ਨੂੰ ਜਾਣਕਾਰੀ ਮਿਲਣ ਤੇ ਤੁਰੰਤ ਦੋਸ਼ੀ ਗ੍ਰਿਫਤਾਰ ਕੀਤੇ ਗਏ | ਫਿਲਹਾਲ ਕਾਰਵਾਈ ਜਾਰੀ ਹੈ |