:

Breaking: ਚੰਡੀਗੜ੍ਹ ਮੇਅਰ ਅਹੁਦੇ ਲਈ AAP ਵੱਲੋਂ ਉਮੀਦਵਾਰ ਦਾ ਐਲਾਨ

Breaking: ਚੰਡੀਗੜ੍ਹ ਮੇਅਰ ਅਹੁਦੇ ਲਈ AAP ਵੱਲੋਂ ਉਮੀਦਵਾਰ ਦਾ ਐਲਾਨ

ਚੰਡੀਗੜ੍ਹ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਮੇਅਰ ਅਹੁਦੇ ਲਈ ਪ੍ਰੇਮ ਲਤਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਬੀਜੇਪੀ ਦੇ ਵਲੋਂ ਹਰਪ੍ਰੀਤ ਕੌਰ ਬਬਲਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ। ਚੰਡੀਗੜ੍ਹ ਮੇਅਰ ਦੀ ਚੋਣ 30 ਜਨਵਰੀ ਨੂੰ ਹੋਣ ਜਾ ਰਹੀ ਹੈ। 

Source babushahi