- Home
- Crime
ਪੰਜਾਬ ਦੇ ਇਹਨਾਂ ਸ਼ਹਿਰਾਂ ’ਚ ਅੱਜ ਬੰਦ, ਸਕੂਲਾਂ ’ਚ ਹੋਈ ਛੁੱਟੀ
- Admin Default
- 28 Jan, 2025 06:17
ਪੰਜਾਬ ਦੇ ਇਹਨਾਂ ਸ਼ਹਿਰਾਂ ’ਚ ਅੱਜ ਬੰਦ, ਸਕੂਲਾਂ ’ਚ ਹੋਈ ਛੁੱਟੀ
ਚੰਡੀਗੜ੍ਹ
: ਅੰਮ੍ਰਿਤਸਰ ਵਿਚ ਡਾ. ਬੀ ਆਰ ਅੰਬੇਡਕਰ ਦਾ ਬੁੱਤ ਤੋੜਨ ਦੀ ਕੋਸ਼ਿਸ਼ ਦੇ ਕਾਰਣ ਰੋਹ ਵਿਚ ਆਏ ਲੋਕਾਂ ਨੇ 28 ਜਨਵਰੀ ਨੂੰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ, ਨਵਾਂਸ਼ਹਿਰ, ਹੁਸ਼ਿਆਰਪੁਰ ਤੇ ਮੋਗਾ ਵਿਚ ਮੁਕੰਮਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਜਲੰਧਰ ਵਿਚ ਬੰਦ ਦੇ ਕਾਰਣ ਕੁਝ ਪ੍ਰਾਈਵੇਟ ਸਕੂਲਾਂ ਨੇ ਛੁੱਟੀ ਕਰ ਦਿੱਤੀ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੇਵਾ ਕੇਂਦਰਾਂ ਵਿੱਚ ਸਰਵਰ ਠੱਪ ਹੋਣ ਕਾਰਨ ਲੋਕ ਖ਼ੁਆਰ, 'ਸਖੀ' ਸਕੀਮ ਕਾਰਨ ਵਧਿਆ ਲੋਡ
- 26 Jun, 2026 11:27
Gallery
Tags
Social Media
Related Posts







