:

ਇਨਕਮ ਟੈਕਸ ਵੱਲੋਂ ਰਾਣਾ ਗੁਰਜੀਤ ਦੇ ਠਿਕਾਣਿਆਂ ’ਤੇ ਛਾਪੇਮਾਰੀ

ਇਨਕਮ ਟੈਕਸ ਵੱਲੋਂ ਰਾਣਾ ਗੁਰਜੀਤ ਦੇ ਠਿਕਾਣਿਆਂ ’ਤੇ ਛਾਪੇਮਾਰੀ

ਚੰਡੀਗੜ੍ਹ

ਇਨਕਮ ਟੈਕਸ ਵੱਲੋਂ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਦੇ ਤਿੰਨ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹਨਾਂ ਵਿਚ ਸੈਕਟਰ 9 ਵਿਚਲੀ ਉਹਨਾਂ ਦੀ ਰਿਹਾਇਸ਼ ਤੇ ਦਫਤਰ ਵੀ ਸ਼ਾਮਲ ਹਨ।

Source babushahi