:

ਆਪ ’ਚ ਹੋਈ ਸ਼ਾਮਲ ਹੋਈ ਪੰਜਾਬੀ ਫਿਲਮੀ ਅਦਾਕਾਰਾ ਸੋਨੀਆ ਮਾਨ

ਆਪ ’ਚ ਹੋਈ ਸ਼ਾਮਲ ਹੋਈ ਪੰਜਾਬੀ ਫਿਲਮੀ ਅਦਾਕਾਰਾ ਸੋਨੀਆ ਮਾਨ 

ਨਵੀਂ ਦਿੱਲੀ/ਚੰਡੀਗੜ੍ਹ

ਪੰਜਾਬੀ ਫਿਲਮੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਈ ਹੈ। 
ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਹਨਾਂ ਨੂੰ ਆਪ ਵਿਚ ਸ਼ਾਮਲ ਕਰਵਾਇਆ ਹੈ।

Source babushahi