:

24 ਬੋਤਲਾਂ ਸ਼ਰਾਬ ਦੇਸੀ ਹੋਈ ਬਰਾਮਦ , ਇਕ ਦੋਸ਼ੀ ਕੀਤਾ ਗ੍ਰਿਫਤਾਰ


24 ਬੋਤਲਾਂ ਸ਼ਰਾਬ ਦੇਸੀ ਹੋਈ ਬਰਾਮਦ , ਇਕ ਦੋਸ਼ੀ ਕੀਤਾ ਗ੍ਰਿਫਤਾਰ 

ਬਰਨਾਲਾ 30 ਸਤੰਬਰ 

24 ਬੋਤਲਾਂ ਸ਼ਰਾਬ ਦੇਸੀ ਬਰਾਮਦ ਹੋਣ ਤੇ ਇਕ ਦੋਸ਼ੀ ਗ੍ਰਿਫਤਾਰ ਕੀਤਾ ਹੈ | ਥਾਣਾ ਰੂੜੇਕੇ ਕਲਾਂ ਦੇ ਥਾਣੇਦਾਰ ਰਣਜੀਤ ਸਿੰਘ ਨੇ ਦੋਸ਼ੀ ਵੀਰਾ ਵਾਸੀ ਭੈਣੀ ਫੱਤਾ ਦੇ ਖਿਲਾਫ ਮਾਮਲਾ ਦਰਜ ਰਜਿਸਟਰ ਕੀਤਾ ਹੈ | ਓਹਨਾ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲਣ ਤੇ ਦੋਸ਼ੀ ਦੇ ਘਰ ਰੇਡ ਕਰਕੇ 24 ਬੋਤਲਾਂ ਸ਼ਰਾਬ ਦੇਸੀ ਸਮੇਤ ਕਾਬੂ ਕੀਤਾ  ਅਤੇ ਮਾਮਲਾ ਦਰਜ ਦਰਜ ਕੀਤਾ |