:

ਐਕਸੀਡੈਂਟ ਕਾਰਨ ਹੋਈ ਮੌਤ , ਇਕ ਨਾ ਮਾਲੂਮ ਵਿਅਕਤੀ ਖਿਲਾਫ ਪਰਚਾ ਦਰਜ


ਐਕਸੀਡੈਂਟ ਕਾਰਨ ਹੋਈ ਮੌਤ , ਇਕ ਨਾ ਮਾਲੂਮ ਵਿਅਕਤੀ ਖਿਲਾਫ ਪਰਚਾ ਦਰਜ 

ਬਰਨਾਲਾ 30 ਸਤੰਬਰ 

ਐਕਸੀਡੈਂਟ ਕਾਰਨ ਹੋਈ ਮੌਤ , ਇਕ ਨਾ ਮਾਲੂਮ  ਵਿਅਕਤੀ ਖਿਲਾਫ ਪਰਚਾ ਦਰਜ ਰਜਿਸਟਰ ਕੀਤਾ ਹੈ | ਥਾਣਾ ਬਰਨਾਲਾ ਦੇ ਥਾਣੇਦਾਰ ਜਗਸੀਰ ਸਿੰਘ  ਨੇ ਬਲਜਿੰਦਰ ਕੌਰ ਵਾਸੀ ਘੁੰਨਸ ਦੇ ਬਿਆਨਾਂ ਤੇ ਨਾ ਮਾਲੂਮ ਵਿਅਕਤੀ ਖਿਲਾਫ ਮਾਮਲਾ ਦਰਜ ਰਜਿਸਟਰ ਕੀਤਾ ਹੈ | ਜਾਣਕਾਰੀ ਲਈ ਦੱਸਿਆ ਕਿ ਮੁਦਈ ਹੰਡਿਆਇਆ ਰੋਡ ਬਰਨਾਲਾ ਨੂੰ ਜਾ ਰਹੇ ਸੀ ਤਾ ਨਾ ਮਾਲੂਮ ਵਿਅਕਤੀ ਨੇ ਬਹੁਤ ਤੇਜ ਰਫਤਾਰ ਅਤੇ ਅਣਗਹਿਲੀ ਨਾਲ ਕਾਰ ਲਿਆ ਕੇ ਪਿੱਛੋਂ ਮਾਰੀ | ਮੁਦਈ ਦੇ ਪਤੀ ਮਹਿੰਦਰ ਸਿੰਘ ਦੀ ਜੇਰੇ ਇਲਾਜ ਸਿਵਲ ਹਸਪਤਾਲ ਵਿਚ ਮੌਤ ਹੋ ਗਈ | ਫਿਲਹਾਲ ਕਾਰਵਾਈ ਜਾਰੀ ਹੈ |