:

ਭਿਆਨਕ ਹਾਦਸਾ, 3 ਵਿਦਿਆਰਥੀਆਂ ਦੀ ਮੌਤ, 1 ਗੰਭੀਰ ਜ਼ਖ਼ਮੀ


ਭਿਆਨਕ ਹਾਦਸਾ, 3 ਵਿਦਿਆਰਥੀਆਂ ਦੀ ਮੌਤ, 1 ਗੰਭੀਰ ਜ਼ਖ਼ਮੀ

ਮੁਹਾਲੀ

ਮੁਹਾਲੀ ਵਿਚ ਅੱਜ ਵੱਡੇ ਤੜਕੇ ਵਾਪਰੇ ਹਾਦਸੇ ਵਿਚ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ ਹੋ ਗਈ ਤੇ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ।ਦੱਸਿਆ ਜਾ ਰਿਹਾ ਹੈ ਕਿ ਕੋਈ ਅਣਪਛਾਤਾ ਵਾਹਨ ਇਹਨਾਂ ਦੀ ਗੱਡੀ ਨੂੰ ਟੱਕਰ ਮਾਰ ਗਿਆ ਜਿਸ ਕਾਰਣ ਇਹਨਾਂ ਦੀ ਗੱਡੀ ਡਿਜਾਈਡਰ ’ਤੇ ਜਾ ਚੜ੍ਹੀ। ਦੱਸਿਆ ਜਾ ਰਿਹਾ ਹੈ ਕਿ 3 ਨੌਜਵਾਨਾਂ ਦੇ ਨਾਲ ਇਕ ਲੜਕੀ ਸੀ ਜੋ ਗੰਭੀਰ ਜ਼ਖ਼ਮੀ ਹੋਈ ਹੈ।








Source babushahi