- Home
- Crime
Punjab Breaking: ਚੀਫ਼ ਗਵਰਨੈਂਸ ਅਫ਼ਸਰ ਨਵਲ ਅਗਰਵਾਲ ਨੇ ਦਿੱਤਾ ਅਸਤੀਫਾ
- Admin Default
- 16 Apr, 2025 06:13
Punjab Breaking: ਚੀਫ਼ ਗਵਰਨੈਂਸ ਅਫ਼ਸਰ ਨਵਲ ਅਗਰਵਾਲ ਨੇ ਦਿੱਤਾ ਅਸਤੀਫਾ
ਚੰਡੀਗੜ੍
ਪੰਜਾਬ ਸਰਕਾਰ ਦੇ ਮੁੱਖ ਗਵਰਨੈਂਸ ਅਫਸਰ ਨਵਲ ਅਗਰਵਾਲ ਨੇ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੂੰ ਪ੍ਰਸ਼ਾਸਕੀ ਸੁਧਾਰ ਤੇ ਆਈ ਟੀ ਵਿਭਾਗ ਵਿਚ ਤਾਇਨਾਤ ਕੀਤਾ ਗਿਆ ਸੀ ਤੇ ਸਾਰੇ ਹੀ ਸਰਕਾਰੀ ਵਿਭਾਗ ਉਹਨਾਂ ਨੂੰ ਰਿਪੋਰਟ ਕਰਦੇ ਸਨ।
ਉਹਨਾਂ ਦੀ ਨਿਯੁਕਤੀ ਵਾਸਤੇ ਤਕਰੀਬਨ ਦੋ ਸਾਲ ਪਹਿਲਾਂ ਚੀਫ ਗਵਰਨੈਂਸ ਅਫਸਰ ਦੀ ਆਸਾਮੀ ਦੀ ਸਿਰਜਣਾ ਕੀਤੀ ਗਈ ਸੀ। ਉਹਨਾਂ ਨੂੰ ਅਕਸਰ ਮੁੱਖ ਸਕੱਤਰ ਵੱਲੋਂ ਲਈਆਂ ਜਾਂਦੀਆਂ ਮੀਟਿੰਗਾਂ ਵਿਚ ਵੇਖਿਆ ਜਾਂਦਾ ਸੀ ਤੇ ਇਹ ਇਕ ਵਾਰ ਸਿਆਸੀ ਮੁੱਦਾ ਵੀ ਬਣ ਗਿਆ ਸੀ।
ਦੱਸਿਆ ਜਾਂਦਾ ਹੈ ਕਿ ਉਹਨਾਂ ਨਿੱਜੀ ਕਾਰਣਾਂ ਦਾ ਹਵਾਲਾ ਦੇ ਕੇ ਅਸਤੀਫਾ ਦਿੱਤਾ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







