:

ਸਨੀ ਦਿਓਲ ਦੇ ਖਿਲਾਫ ਜਲੰਧਰ ਵਿੱਚ ਐਫਆਈਆਰ ਦਰਜ


ਸਨੀ ਦਿਓਲ ਦੇ ਖਿਲਾਫ ਜਲੰਧਰ ਵਿੱਚ ਐਫਆਈਆਰ ਦਰਜ

ਬਰਨਾਲਾ

ਜਲੰਧਰ ਵਿਖੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਾਟ ਮੂਵੀ ਦੇ ਸਟਾਰਕਾਸਟ ਸਨੀ ਦਿਓਲ ਅਤੇ ਰਣਦੀਪ ਹੁੱਡਾ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਐਫਈਆਰ ਵਿੱਚ ਡਾਇਰੈਕਟਰ ਅਤੇ ਪ੍ਰੋਡਿਊਸਰ ਦਾ ਨਾਮ ਵੀ ਸ਼ਾਮਿਲ ਕੀਤਾ ਗਿਆ ਹੈ। ਦਰਅਸਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਡਾਇਰੈਕਟਰ ਗੋਪੀ ਚੰਦ ਤੇ ਪ੍ਰੋਡਿਊਸਰ ਨਵੀਨ ਦੇ ਖਿਲਾਫ ਵੀ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ।