:

1500 ਕੈਪਸੂਲ ਸਿਗਨੇਚਰ ਬਰਾਮਦ ਹੋਣ ਤੇ ਇਕ ਦੋਸ਼ੀ ਕੀਤਾ ਗ੍ਰਿਫਤਾਰ


1500 ਕੈਪਸੂਲ ਸਿਗਨੇਚਰ ਬਰਾਮਦ ਹੋਣ ਤੇ ਇਕ ਦੋਸ਼ੀ ਕੀਤਾ ਗ੍ਰਿਫਤਾਰ 

ਬਰਨਾਲਾ 3 ਅਕਤੂਬਰ 

1500 ਕੈਪਸੂਲ ਸਿਗਨੇਚਰ ਬਰਾਮਦ ਹੋਣ ਤੇ ਇਕ ਦੋਸ਼ੀ ਗ੍ਰਿਫਤਾਰ ਕੀਤਾ ਹੈ | ਥਾਣਾ ਤਪਾ ਦੇ ਥਾਣੇਦਾਰ ਗੁਰਮੇਲ ਸਿੰਘ ਨੇ ਮੰਗਲਦੀਪ ਵਾਸੀ ਜਿਓਦ ਹਾਲ ਆਬਾਦ ਤਪਾ ਦੇ ਖਿਲਾਫ ਪ ਪਰਚਾ ਦਰਜ ਰਜਿਸਟਰ ਕੀਤਾ ਹੈ  | ਓਹਨਾ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲਣ ਤੇ ਪੁਲਿਸ ਪਾਰਟੀ ਨੇ ਦੋਸ਼ੀ ਨੂੰ 1500 ਕੈਪਸੂਲ ਸਿਗਨੇਚਰ ਸਮੇਤ ਕਾਬੂ ਕੀਤਾ ਹੈ | ਤੁਰੰਤ ਮਾਮਲਾ ਦਰਜ ਕੀਤਾ ਹੈ |