:

ਭੁੱਕੀ ਚੂਰਾ ਪੋਸਤ ਵੇਚਣ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਕੀਤੇ ਗ੍ਰਿਫਤਾਰ


ਭੁੱਕੀ ਚੂਰਾ ਪੋਸਤ ਵੇਚਣ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਕੀਤੇ ਗ੍ਰਿਫਤਾਰ 

ਬਰਨਾਲਾ 5 ਅਕਤੂਬਰ 

ਭੁੱਕੀ ਚੂਰਾ ਪੋਸਤ ਵੇਚਣ ਦੇ ਮਾਮਲੇ ਵਿੱਚ ਤਿੰਨ ਵਿਅਕਤੀ  ਗ੍ਰਿਫਤਾਰ ਕੀਤੇ ਹਨ | ਥਾਣਾ ਬਰਨਾਲਾ ਦੇ ਥਾਣੇਦਾਰ ਗੁਰਬਚਨ ਸਿੰਘ ਨੇ ਸੀ ਆਈ ਏ ਬਲਜੀਤ ਸਿੰਘ ਦੇ ਬਿਆਨਾਂ ਤੇ ਰੁਪਾ ਮਿਆਲ ਕਲਾਂ , ਹਰਪਾਲ ਅਤੇ ਲਾਡੀ ਵਾਸੀਆਨ ਅਤਾਲਾ ਦੇ ਖਿਲਾਫ ਮਾਮਲਾ ਦਰਜ ਰਜਿਸਟਰ ਕੀਤਾ ਹੈ | ਜਾਣਕਾਰੀ ਲਈ ਦੱਸਿਆ ਕਿ ਦੋਸ਼ੀ ਭੁੱਕੀ ਚੂਰਾ ਪੋਸਤ ਲਿਆ ਕੇ ਪੰਜਾਬ ਵਿੱਚ ਵੇਚਣ ਦੇ ਆਦੀ ਸਨ | ਪੁਲਿਸ ਨੂੰ ਪਤਾ ਲੱਗਣ ਤੇ ਪੁਲਿਸ ਪਾਰਟੀ ਨੇ 102 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਅਤੇ ਇਕ ਕਾਰ  ਸਮੇਤ ਦੋਸ਼ੀ ਗ੍ਰਿਫਤਾਰ ਕੀਤੇ | ਅਤੇ ਮਾਮਲਾ ਦਰਜ ਕੀਤਾ |