:

20 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਹੋਣ ਤੇ ਦੋ ਦੋਸ਼ੀ ਕੀਤੇ ਗ੍ਰਿਫਤਾਰ


20 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਹੋਣ ਤੇ ਦੋ ਦੋਸ਼ੀ ਕੀਤੇ ਗ੍ਰਿਫਤਾਰ 

ਬਰਨਾਲਾ 6 ਅਕਤੂਬਰ
 
20 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਹੋਣ ਤੇ ਦੋ ਦੋਸ਼ੀ ਗ੍ਰਿਫਤਾਰ ਕੀਤੇ ਹਨ | ਥਾਣਾ ਰੂੜੇਕੇ ਕਲਾਂ ਦੇ ਥਾਣੇਦਾਰ ਗੁਰਮੇਲ ਸਿੰਘ ਨੇ ਜਸਵਿੰਦਰ ਵਾਸੀ ਧੌਲਾ ਅਤੇ ਧਰਮਪਾਲ ਵਾਸੀ ਧੌਲਾ ਨੂੰ ਗ੍ਰਿਫਤਾਰ ਕੀਤਾ ਹੈ | ਓਹਨਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਪਤਾ ਲੱਗਣ ਤੇ ਰੇਡ ਕਰਨ ਤੇ 20 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਹੋਈ |