:

295 ਖੁਲੀਆਂ ਨਸੀਲੀਆਂ ਗੋਲੀਆਂ ਹੋਈਆਂ ਬਰਾਮਦ , ਦੋ ਦੋਸ਼ੀ ਕੀਤੇ ਗ੍ਰਿਫਤਾਰ


295  ਖੁਲੀਆਂ ਨਸੀਲੀਆਂ ਗੋਲੀਆਂ ਹੋਈਆਂ ਬਰਾਮਦ , ਦੋ ਦੋਸ਼ੀ ਕੀਤੇ ਗ੍ਰਿਫਤਾਰ  

ਬਰਨਾਲਾ 6 ਅਕਤੂਬਰ 

295  ਖੁਲੀਆਂ ਨਸੀਲੀਆਂ ਗੋਲੀਆਂ ਬਰਾਮਦ ਹੋਣ ਤੇ ਦੋ ਦੋਸ਼ੀ ਗ੍ਰਿਫਤਾਰ ਕੀਤੇ ਹਨ | ਥਾਣਾ ਬਰਨਾਲਾ ਦੇ ਥਾਣੇਦਾਰ ਮੱਘਰ ਸਿੰਘ ਨੇ ਗੁਰਪ੍ਰੀਤ ਵਾਸੀ ਬਰਨਾਲਾ ਅਤੇ ਗੋਰਾ ਵਾਸੀ ਬਰਨਾਲਾ ਉਪਰ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਹੈ | ਓਹਨਾ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲਣ ਤੇ ਪੁਲਿਸ ਪਾਰਟੀ ਦੁਆਰਾ ਰੇਡ ਕਰਨ ਤੇ 295 ਖੁਲਿਆ ਨਸੀਲੀਆਂ ਗੋਲੀਆਂ ਬਰਾਮਦ ਕੀਤੀਆਂ , ਉਪਰੰਤ ਦੋਸ਼ੀ ਗ੍ਰਿਫਤਾਰ ਕੀਤਾ |