:

ਜੇਲ ਦੇ ਵਿੱਚ ਕੈਦੀ ਦੀ ਮੌਤ


ਜੇਲ ਦੇ ਵਿੱਚ ਕੈਦੀ ਦੀ ਮੌਤ

 ਚੰਡੀਗੜ੍ਹ

 ਪੰਜਾਬ ਦੇ ਜਿਲਾ ਕਪੂਰਥਲਾ ਦੇ ਜੇਲ ਵਿੱਚ ਇੱਕ ਕੈਦੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ‌ ਕੈਦੀ ਦਾ ਨਾਮ ਗੁਰਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ। ਦੇਰ ਰਾਤ ਉਸਦੀ ਤਬੀਅਤ ਵਿਗੜ ਗਈ। ਉਸ ਨੂੰ ਕਪੂਰਥਲਾ ਦੇ ਹਸਪਤਾਲ ਵਿੱਚ ਲਿਆਂਦਾ ਗਿਆ। ਜਿਸ ਦੇ ਉਸਦੀ ਮੌਤ ਹੋ ਗਈ। ਜੇਲ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਅਪਡੇਟ ਜਲਦੀ