:

12 ਗ੍ਰਾਮ ਨਸੀਲਾ ਪਾਊਡਰ ਬਰਾਮਦ ਹੋਣ ਤੇ ਦੋ ਦੋਸ਼ੀ ਕੀਤੇ ਗ੍ਰਿਫਤਾਰ


 12 ਗ੍ਰਾਮ ਨਸੀਲਾ ਪਾਊਡਰ ਬਰਾਮਦ ਹੋਣ ਤੇ ਦੋ ਦੋਸ਼ੀ ਕੀਤੇ ਗ੍ਰਿਫਤਾਰ 

ਬਰਨਾਲਾ  11 ਅਕਤੂਬਰ  

12 ਗ੍ਰਾਮ ਨਸੀਲਾ ਪਾਊਡਰ ਬਰਾਮਦ ਹੋਣ ਤੇ ਦੋ ਦੋਸ਼ੀ ਗ੍ਰਿਫਤਾਰ ਕੀਤੇ ਹਨ | ਥਾਣਾ ਧਨੌਲਾ ਦੇ ਥਾਣੇਦਾਰ ਬਲਵਿੰਦਰ ਸਿੰਘ ਨੇ ਗੁਰਮੰਦਿਰ ਵਾਸੀ ਅਮਲਾ ਸਿੰਘ ਵਾਲਾ ਅਤੇ ਕੁਸਵਿੰਦਰ ਵਾਸੀ ਕੱਟੂ ਦੇ ਖਿਲਾਫ ਪਰਚਾ ਦਰਜ ਰਾਜਿਸਟਰ ਕੀਤਾ ਹੈ | ਓਹਨਾ ਦੱਸਿਆ ਕਿ ਦੋਸ਼ੀ ਨਸੀਲਾ ਪਾਊਡਰ ਸਸਤੇ ਭਾਅ ਲਿਆ ਕੇ ਮਹਿੰਗੇ  ਭਾਅ ਵੇਚਦਾ ਹੈ | ਰੇਡ ਕਰਨ ਤੇ 12 ਗ੍ਰਾਮ ਨਸੀਲਾ ਪਾਊਡਰ ਬਰਾਮਦ ਹੋਇਆ , ਤੁਰੰਤ ਦੋਸ਼ੀ ਗ੍ਰਿਫਤਾਰ ਕੀਤੇ ਗਏ |