:

ਕੁੱਟਮਾਰ ਦੇ ਮਾਮਲੇ ਵਿੱਚ 2 ਅਤੇ 3 ਨਾ ਮਾਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ


ਕੁੱਟਮਾਰ ਦੇ ਮਾਮਲੇ ਵਿੱਚ 2 ਅਤੇ 3 ਨਾ ਮਾਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ 

ਬਰਨਾਲਾ 15 ਅਕਤੂਬਰ 

ਕੁੱਟਮਾਰ ਦੇ ਮਾਮਲੇ ਵਿੱਚ 2 ਅਤੇ 3 ਨਾ ਮਾਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ ਰਜਿਸਟਰ ਕੀਤਾ ਹੈ | ਥਾਣਾ ਸਹਿਣਾ ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਪ੍ਰਭਜੋਤ ਸਿੰਘ ਵਾਸੀ ਸਹਿਣਾ ਦੇ ਬਿਆਨਾਂ ਤੇ ਬੰਟੀ ਅਤੇ ਸੋਨੀ ਵਾਸੀਆਂਨ ਸਹਿਣਾ ਅਤੇ 3 ਨਾ - ਮਾਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਵਾਇਆ ਹੈ |  ਜਾਣਕਾਰੀ ਲਈ ਦੱਸਿਆ ਕਿ ਮੁਦਈ 11 ਅਕਤੂਬਰ ਨੂੰ ਆਪਣੇ ਘਰ ਜਾ ਰਿਹਾ ਸੀ , ਉਪਰੰਤ ਦੋਸ਼ੀਆਂ ਨੇ ਘੇਰ ਕੇ ਰਾਡਾਂ ਨਾਲ ਗੁਜੀਆਂ ਸੱਟਾ ਮਾਰੀਆਂ | ਫਿਲਹਾਲ ਕਾਰਵਾਈ ਜਾਰੀ ਹੈ |