:

220 ਨਸੀਲੀਆਂ ਗੋਲੀਆਂ ਬਰਾਮਦ ਹੋਣ ਤੇ ਇਕ ਕੀਤਾ ਗ੍ਰਿਫਤਾਰ


 220 ਨਸੀਲੀਆਂ ਗੋਲੀਆਂ ਬਰਾਮਦ ਹੋਣ ਤੇ ਇਕ ਕੀਤਾ ਗ੍ਰਿਫਤਾਰ 

ਬਰਨਾਲਾ 16 ਅਕਤੂਬਰ 

 220 ਨਸੀਲੀਆਂ ਗੋਲੀਆਂ ਬਰਾਮਦ ਹੋਣ ਤੇ ਇਕ ਦੋਸ਼ੀ ਗ੍ਰਿਫਤਾਰ ਕੀਤਾ ਹੈ | ਥਾਣਾ ਟੱਲੇਵਾਲ ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਭੋਲਾ ਵਾਸੀ ਚੰਨਣਵਾਲ ਨੂੰ ਗ੍ਰਿਫਤਾਰ ਕੀਤਾ ਹੈ | ਓਹਨਾ ਦੱਸਿਆ ਕਿ ਪੁਲਿਸ ਪਾਰਟੀ ਨੇ ਮੌਕੇ ਤੇ ਦੋਸ਼ੀ ਨੂੰ ਕਾਬੂ ਕਰਕੇ 220 ਨਸੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ |