:

17 ਬੋਤਲਾਂ ਸ਼ਰਾਬ ਦੀਆ ਬਰਾਮਦ ਹੋਣ ਤੇ ਦੋ ਦੋਸ਼ੀ ਕੀਤੇ ਗ੍ਰਿਫਤਾਰ


17 ਬੋਤਲਾਂ ਸ਼ਰਾਬ ਦੀਆ ਬਰਾਮਦ ਹੋਣ ਤੇ ਦੋ ਦੋਸ਼ੀ ਕੀਤੇ ਗ੍ਰਿਫਤਾਰ 

ਬਰਨਾਲਾ 17 ਅਕਤੂਬਰ 

17 ਬੋਤਲਾਂ ਸ਼ਰਾਬ ਦੀਆ ਬਰਾਮਦ ਹੋਣ ਤੇ ਦੋ ਦੋਸ਼ੀ ਗ੍ਰਿਫਤਾਰ ਕੀਤੇ ਹਨ |  ਥਾਣਾ ਬਰਨਾਲਾ ਦੇ ਥਾਣੇਦਾਰ ਬੂਟਾ ਸਿੰਘ ਨੇ ਰਾਜਿੰਦਰਪਾਲ ਸਿੰਘ ਅਤੇ ਸ਼ਿਵ ਕੁਮਾਰ ਵਾਸੀਆਨ ਬਰਨਾਲਾ ਨੂੰ ਗ੍ਰਿਫਤਾਰ ਕੀਤਾ ਹੈ | ਜਾਣਕਾਰੀ ਲਈ ਦੱਸਿਆ ਕਿ ਦੋਸ਼ੀ  ਸ਼ਰਾਬ ਲਿਆ ਕੇ ਨੇੜੇ ਦੇ ਪਿੰਡਾਂ ਵਿੱਚ ਵੇਚਣ ਦਾ ਆਦੀ ਸੀ , ਉਪਰੰਤ ਦੋਸ਼ੀ ਨੂੰ ਗ੍ਰਿਫਤਾਰ 17 ਬੋਤਲਾਂ ਸ਼ਰਾਬ ਦੀਆ ਬਰਾਮਦ ਕੀਤੀਆਂ |