:

28 ਬੋਤਲਾਂ ਸ਼ਰਾਬ ਦੇਸੀ ਬਰਾਮਦ ਹੋਣ ਤੇ ਇਕ ਦੋਸ਼ੀ ਕੀਤਾ ਗ੍ਰਿਫਤਾਰ

28 ਬੋਤਲਾਂ ਸ਼ਰਾਬ ਦੇਸੀ ਬਰਾਮਦ ਹੋਣ ਤੇ ਇਕ ਦੋਸ਼ੀ ਕੀਤਾ ਗ੍ਰਿਫਤਾਰ 

ਬਰਨਾਲਾ 19 ਅਕਤੂਬਰ 

28 ਬੋਤਲਾਂ ਸ਼ਰਾਬ ਦੇਸੀ ਬਰਾਮਦ ਹੋਣ ਤੇ ਇਕ ਦੋਸ਼ੀ ਗ੍ਰਿਫਤਾਰ ਕੀਤਾ ਹੈ | ਥਾਣਾ ਸਹਿਣਾ ਦੇ ਥਾਣੇਦਾਰ ਸੇਵਾ ਸਿੰਘ ਨੇ ਜਗਸੀਰ ਸਿੰਘ ਵਾਸੀ ਸਹਿਣਾ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲਣ ਤੇ ਰੇਡ ਕਰਨ ਤੇ 28 ਬੋਤਲਾਂ ਸ਼ਰਾਬ ਦੇਸੀ ਬਰਾਮਦ ਹੋਈਆਂ |