:

ਚੋਰੀ ਦੇ ਮਾਮਲੇ ਵਿਚ ਇਕ ਨਾ ਮਾਲੂਮ ਵਿਅਕਤੀ ਖਿਲਾਫ ਪਰਚਾ ਦਰਜ


ਚੋਰੀ ਦੇ ਮਾਮਲੇ ਵਿਚ ਇਕ ਨਾ ਮਾਲੂਮ ਵਿਅਕਤੀ ਖਿਲਾਫ ਪਰਚਾ ਦਰਜ 

ਬਰਨਾਲਾ 2 ਅਕਤੂਬਰ 

ਚੋਰੀ ਦੇ ਮਾਮਲੇ ਵਿਚ ਇਕ ਨਾ ਮਾਲੂਮ ਵਿਅਕਤੀ ਖਿਲਾਫ ਪਰਚਾ ਦਰਜ ਰਜਿਸਟਰ ਕੀਤਾ ਹੈ | ਥਾਣਾ ਬਰਨਾਲਾ ਦੇ ਥਾਣੇਦਾਰ ਰਜੀਵ ਕੁਮਾਰ ਨੇ ਨਿਰਮਲ ਸਿੰਘ ਵਾਸੀ ਕਲਾਲਾ ਦੇ ਬਿਆਨਾ ਤੇ ਨਾ ਮਾਲੂਮ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਹੈ | ਓਹਨਾ ਦੱਸਿਆ ਕਿ ਬੱਸ ਸਟੈਂਡ ਕੋਲੇ ਇਕ ਮੋਟਰਸਾਈਕਲ ਚੋਰੀ ਹੋਇਆ ਹੈ | ਫਿਲਹਾਲ ਕਾਰਵਾਈ ਜਾਰੀ ਹੈ |