:

ਐਕਸੀਡੈਂਟ ਕਾਰਨ ਹੋਈ ਮੌਤ , ਨਾ ਮਾਲੂਮ ਵਿਅਕਤੀ ਖਿਲਾਫ ਪਰਚਾ ਦਰਜ


 ਐਕਸੀਡੈਂਟ ਕਾਰਨ ਹੋਈ ਮੌਤ , ਨਾ ਮਾਲੂਮ ਵਿਅਕਤੀ ਖਿਲਾਫ ਪਰਚਾ ਦਰਜ 

ਬਰਨਾਲਾ 30 ਅਕਤੂਬਰ 

ਐਕਸੀਡੈਂਟ ਕਾਰਨ ਮੌਤ ਹੋਣ ਤੇ ਨਾ ਮਾਲੂਮ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਹੈ | ਥਾਣਾ ਬਰਨਾਲਾ ਦੇ ਥਾਣੇਦਾਰ ਜਗਸੀਰ ਸਿੰਘ ਨੇ ਬੱਜੀ ਲਾਲ ਵਾਸੀ ਬਰਨਾਲਾ ਦੇ ਬਿਆਨਾਂ ਤੇ ਨਾ ਮਾਲੂਮ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਹੈ | ਓਹਨਾ ਦੱਸਿਆ ਕਿ ਸੁਰੇਸ ਕੁਮਾਰ ਤੇ ਅਰਬਾਜ਼ ਬਰਨਾਲਾ ਵੱਲ ਆ ਰਹੇ ਸੀ , ਤਾ ਮੋਟਰਸਾਈਕਲ ਤੇ ਇਕ ਨਾ ਮਾਲੂਮ ਵਿਅਕਤੀ ਦੁਆਰਾ ਟੱਕਰ ਮਾਰੀ ਗਈ , ਤੁਰੰਤ ਸੁਰੇਸ ਕੁਮਾਰ ਤੇ ਅਰਬਾਜ਼  ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ , ਮ੍ਰਿਤਕ ਘੋਸ਼ਿਤ ਕੀਤਾ ਗਿਆ | ਫਿਲਹਾਲ ਕਾਰਵਾਈ ਜਾਰੀ ਹੈ | 

ਤਾਜ਼ਾ ਖ਼ਬਰਾਂ
Gallery
Tags
Social Media