:

11 ਬੋਤਲਾਂ ਸ਼ਰਾਬ ਦੇਸੀ ਸਮੇਤ ਦੋਸ਼ੀ ਕੀਤਾ ਗ੍ਰਿਫਤਾਰ


11 ਬੋਤਲਾਂ ਸ਼ਰਾਬ ਦੇਸੀ ਸਮੇਤ ਦੋਸ਼ੀ ਕੀਤਾ ਗ੍ਰਿਫਤਾਰ 

ਬਰਨਾਲਾ 30 ਅਕਤੂਬਰ 
 
11 ਬੋਤਲਾਂ ਸ਼ਰਾਬ ਦੇਸੀ ਸਮੇਤ ਦੋਸ਼ੀ ਗ੍ਰਿਫਤਾਰ ਕੀਤਾ ਹੈ | ਥਾਣਾ ਬਰਨਾਲਾ ਦੇ ਥਾਣੇਦਾਰ ਮਨਜਿੰਦਰ ਸਿੰਘ ਨੇ ਮੋਨੂੰ ਕੁਮਾਰ ਵਾਸੀ ਬਰਨਾਲਾ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਰਜਿਸਟਰ ਕੀਤਾ ਹੈ | ਓਹਨਾ ਦੱਸਿਆ ਕਿ ਦੋਸ਼ੀ ਬਾਹਰੋਂ ਦੇਸੀ ਸ਼ਰਾਬ ਲਿਆ ਕੇ ਬਰਨਾਲਾ ਅਤੇ ਆਸ ਪਾਸ ਦੇ ਏਰੀਆ ਵਿੱਚ ਵੇਚਦੇ ਹਨ , ਜਿਸ ਨੂੰ ਗ੍ਰਿਫਤਾਰ ਕਰਕੇ 11 ਬੋਤਲਾਂ ਸ਼ਰਾਬ ਦੇਸੀ ਸਮੇਤ ਦੋਸ਼ੀ ਗ੍ਰਿਫਤਾਰ ਕੀਤਾ ਹੈ |