:

ਵੱਖ ਵੱਖ ਤਰ੍ਹਾਂ ਦੇ ਗੈਰ ਕਾਨੂੰਨੀ ਪਟਾਕੇ ਹੋਏ ਬਰਾਮਦ , ਇਕ ਦੋਸ਼ੀ ਕੀਤਾ ਗ੍ਰਿਫਤਾਰ


ਵੱਖ ਵੱਖ ਤਰ੍ਹਾਂ ਦੇ ਗੈਰ ਕਾਨੂੰਨੀ ਪਟਾਕੇ ਹੋਏ ਬਰਾਮਦ , ਇਕ ਦੋਸ਼ੀ ਕੀਤਾ ਗ੍ਰਿਫਤਾਰ 

ਬਰਨਾਲਾ 9 ਨਵੰਬਰ 

ਵੱਖ ਵੱਖ ਤਰ੍ਹਾਂ ਦੇ ਗੈਰ ਕਾਨੂੰਨੀ ਪਟਾਕੇ ਬਰਾਮਦ ਹੋਣ ਤੇ ਇਕ ਦੋਸ਼ੀ ਗ੍ਰਿਫਤਾਰ ਕੀਤਾ ਹੈ | ਥਾਣਾ ਬਰਨਾਲਾ ਦੇ ਥਾਣੇਦਾਰ ਰਜੀਵ ਸਿੰਘ ਨੇ ਹਿੰਮਾਂਸ਼ੂ ਬਾਂਸਲ ਵਾਸੀ ਬਰਨਾਲਾ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਓਹਨਾ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲਣ ਤੇ ਰੇਡ ਕਰਨ ਤੇ ਭਾਰੀ ਮਾਤਰਾ ਵਿੱਚ ਗੈਰ ਕਾਨੂੰਨੀ ਪਟਾਕੇ ਬਰਾਮਦ ਹੋਏ , ਤੁਰੰਤ ਦੋਸ਼ੀ ਗ੍ਰਿਫਤਾਰ ਕੀਤਾ ਗਿਆ |