- Home
- Crime
230 ਨਸੀਲੀਆਂ ਗੋਲੀਆਂ ਬਰਾਮਦ ਹੋਣ ਤੇ ਇਕ ਦੋਸ਼ੀ ਗ੍ਰਿਫਤਾਰ
- Admin Default
- 29 Nov, 2023 02:48
230 ਨਸੀਲੀਆਂ ਗੋਲੀਆਂ ਬਰਾਮਦ ਹੋਣ ਤੇ ਇਕ ਦੋਸ਼ੀ ਗ੍ਰਿਫਤਾਰ
ਬਰਨਾਲਾ 29/11/23
230 ਨਸੀਲੀਆਂ ਗੋਲੀਆਂ ਬਰਾਮਦ ਹੋਣ ਤੇ ਇਕ ਦੋਸ਼ੀ ਗ੍ਰਿਫਤਾਰ ਕੀਤਾ ਹੈ | ਥਾਣਾ ਬਰਨਾਲਾ ਦੇ ਥਾਣੇਦਾਰ ਚਰਨਜੀਤ ਸਿੰਘ ਨੇ ਬਰਨਾਲਾ ਦੀ ਰਹਿਣ ਵਾਲੀ ਸੀਮਾ ਰਾਣੀ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਹੈ | ਓਹਨਾ ਦੱਸਿਆ ਕਿ ਦੋਸਨ ਨਸੀਲੀਆਂ ਗੋਲੀਆਂ ਵੇਚਣ ਦੀ ਆਦੀ ਹੈ | ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲਣ ਤੇ ਦੋਸਨ ਸਮੇਤ230 ਨਸੀਲੀਆਂ ਗੋਲੀਆਂ ਬਰਾਮਦ ਬਰਾਮਦ ਕੀਤੀਆਂ |
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts
ਲੁਧਿਆਣਾ ‘ਚ ਪਾਸਟਰ ‘ਤੇ 21 ਸਾਲਾ ਕੁੜੀ ਦੇ ਅਗਵਾ ਤੇ ਨਜ਼ਰਬੰਦੀ ਦੇ ਗੰਭੀਰ ਦੋਸ਼
- Reporter 12
- 31 Jan, 2026 00:00
ਨਿਊਜ਼ੀਲੈਂਡ ਪੁਲਿਸ ਵਿੱਚ ਪੰਜਾਬੀਆਂ ਦੀ ਭਰਤੀ ਵਿਰੁੱਧ ਭੜਕਿਆ ਵਿਵਾਦ
- Reporter 12
- 31 Jan, 2026 00:00







