:

20 ਲੀਟਰ ਨਜਾਇਜ ਸ਼ਰਾਬ ਬਰਾਮਦ ਹੋਣ ਤੇ ਇਕ ਦੋਸ਼ੀ ਕੀਤਾ ਗ੍ਰਿਫਤਾਰ

0

20 ਲੀਟਰ ਨਜਾਇਜ ਸ਼ਰਾਬ ਬਰਾਮਦ ਹੋਣ ਤੇ ਇਕ ਦੋਸ਼ੀ ਕੀਤਾ ਗ੍ਰਿਫਤਾਰ 
ਬਰਨਾਲਾ 30/11/23
20 ਲੀਟਰ ਨਜਾਇਜ ਸ਼ਰਾਬ ਬਰਾਮਦ ਹੋਣ ਤੇ ਇਕ ਦੋਸ਼ੀ ਗ੍ਰਿਫਤਾਰ ਕੀਤਾ ਹੈ | ਥਾਣਾ ਬਰਨਾਲਾ ਦੇ ਥਾਣੇਦਾਰ ਲਾਭ ਸਿੰਘ ਨੇ ਸੁੱਚਾ ਸਿੰਘ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕੀਤਾ ਹੈ | ਓਹਨਾ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲਣ ਤੇ ਰੇਡ ਕਰਨ ਤੇ 20 ਲੀਟਰ ਨਜਾਇਜ ਸ਼ਰਾਬ ਬਰਾਮਦ ਹੋਈ, ਤੁਰੰਤ ਦੋਸ਼ੀ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ |