:

13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਣ ਤੇ ਇਕ ਦੋਸ਼ੀ ਕੀਤਾ ਗਿਰਫ਼ਤਾਰ


13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਣ ਤੇ ਇਕ ਦੋਸ਼ੀ ਕੀਤਾ ਗਿਰਫ਼ਤਾਰ
ਬਰਨਾਲਾ 10/12/23
13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਣ ਤੇ ਇਕ ਦੋਸ਼ੀ ਗਿਰਫ਼ਤਾਰ ਕੀਤਾ ਹੈ l ਥਾਣਾ ਰੂੜੇਕੇ ਕਲਾਂ ਦੇ ਥਾਣੇਦਾਰ ਰਣਜੀਤ ਸਿੰਘ ਨੇ ਦੋਸ਼ੀ ਪਰਮਜੀਤ ਸਿੰਘ ਨੇ ਵਾਸੀ ਰੂੜੇਕੇ ਕਲਾਂ ਨੂੰ ਗਿਰਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ l ਓਹਨਾ ਦੱਸਿਆ ਕਿ ਦੋਸ਼ੀ ਘਰ ਵਿੱਚ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ, ਉਪਰੰਤ ਚੈਕਿੰਗ ਕਰਨ ਤੇ 13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆ l