:

ਕੁੱਟਮਾਰ ਦੇ ਮਾਮਲੇ ਵਿੱਚ 2 ਸਮੇਤ 4 ਨਾ ਮਾਲੂਮ ਵਿਅਕਤੀਆਂ ਖਿਲਾਫ ਪਰਚਾ ਦਰਜ


ਕੁੱਟਮਾਰ ਦੇ ਮਾਮਲੇ ਵਿੱਚ 2 ਸਮੇਤ 4 ਨਾ ਮਾਲੂਮ ਵਿਅਕਤੀਆਂ ਖਿਲਾਫ  ਪਰਚਾ ਦਰਜ 
ਬਰਨਾਲਾ 13/12/23
ਕੁੱਟਮਾਰ ਦੇ ਮਾਮਲੇ ਵਿੱਚ 2 ਸਮੇਤ 4 ਨਾ ਮਾਲੂਮ ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਹੈ | ਥਾਣਾ ਬਰਨਾਲਾ ਦੇ ਥਾਣੇਦਾਰ ਗੁਰਜੰਟ ਸਿੰਘ ਨੇ ਲਵਪ੍ਰੀਤ ਸਿੰਘ ਵਾਸੀ ਹੰਡਿਆਇਆ ਦੇ ਬਿਆਨਾਂ ਯੂਵੀ ਸ਼ਰਮਾ, ਬਾਲੀਆ ਅਤੇ 4 ਨਾਮਾਲੂਮ ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਹੈ | ਜਾਣਕਾਰੀ ਲਈ ਦੱਸਿਆ ਕਿ ਦੋਸ਼ੀਆਂ ਨੇ ਲਵਪ੍ਰੀਤ ਸਿੰਘ ਨੂੰ ਰਾਸਤੇ ਵਿੱਚ ਘੇਰ ਕੇ ਕੁੱਟਮਾਰ ਕੀਤੀ, ਦੋਸ਼ੀ ਨਵੇਂ ਮੁੰਡਿਆਂ ਨੂੰ ਨਸ਼ੇ ਦੇ ਦਲਦਲ ਵਿੱਚ ਧਕੇਲ ਰਿਹਾ ਹੈ,ਜਿਸ ਦਾ ਵਿਰੋਧ ਲਵਪ੍ਰੀਤ ਸਿੰਘ ਕਰਦਾ ਹੈ | ਫਿਲਹਾਲ ਕਾਰਵਾਈ ਜਾਰੀ ਹੈ |