:

200 ਨਸੀਲੀਆਂ ਗੋਲੀਆਂ ਹੋਈਆਂ ਬਰਾਮਦ, ਇਕ ਦੋਸ਼ੀ ਕੀਤਾ ਗ੍ਰਿਫਤਾਰ


200 ਨਸੀਲੀਆਂ ਗੋਲੀਆਂ ਹੋਈਆਂ ਬਰਾਮਦ, ਇਕ ਦੋਸ਼ੀ ਕੀਤਾ ਗ੍ਰਿਫਤਾਰ 
ਬਰਨਾਲਾ 13/12/23
200 ਨਸੀਲੀਆਂ ਗੋਲੀਆਂ ਬਰਾਮਦ ਹੋਣ ਤੇ ਇਕ ਦੋਸ਼ੀ ਗ੍ਰਿਫਤਾਰ ਕੀਤਾ ਹੈ |ਥਾਣਾ ਬਰਨਾਲਾ ਦੇ ਥਾਣੇਦਾਰ ਗੁਰਬਚਨ ਸਿੰਘ ਨੇ ਸਨੀ ਸਿੰਘ ਵਾਸੀ ਹੰਡਿਆਇਆ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕੀਤਾ ਹੈ | ਪੁਲਿਸ ਪਾਰਟੀ ਹੰਡਿਆਇਆ ਪੁੱਜੀ, ਤਾ ਦੋਸ਼ੀ ਪੁਲਿਸ ਨੂੰ ਦੇਖ ਕੇ ਇਕਦਮ ਘਬਰਾ ਕੇ ਤੁਰਨ ਲੱਗਾ ਤਾ ਪੁਲਿਸ ਪਾਰਟੀ ਦੁਆਰਾ ਸੱਕ ਦੀ ਨਿਗ੍ਹਾ ਨਾਲ ਤਲਾਸ਼ੀ ਕਰਨ ਤੇ 200 ਨਸੀਲੀਆਂ ਗੋਲੀਆਂ ਬਰਾਮਦ ਹੋਈਆਂ, ਤੁਰੰਤ ਦੋਸ਼ੀ ਗ੍ਰਿਫਤਾਰ ਕੀਤਾ |