:

ਚੋਰੀ ਦੇ ਮਾਮਲੇ ਵਿੱਚ ਨਾ ਮਾਲੂਮ ਵਿਅਕਤੀਆਂ ਖਿਲਾਫ ਪਰਚਾ ਦਰਜ


ਚੋਰੀ ਦੇ ਮਾਮਲੇ ਵਿੱਚ ਨਾ ਮਾਲੂਮ ਵਿਅਕਤੀਆਂ ਖਿਲਾਫ ਪਰਚਾ ਦਰਜ
ਬਰਨਾਲਾ 16/12/23
ਚੋਰੀ ਦੇ ਮਾਮਲੇ ਵਿੱਚ ਨਾ ਮਾਲੂਮ ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਹੈ l ਥਾਣਾ ਬਰਨਾਲਾ ਦੇ ਥਾਣੇਦਾਰ ਸਰਬਨ ਸਿੰਘ ਨੇ ਨੱਥਾ ਸਿੰਘ ਵਾਸੀ ਹੰਡਿਆਇਆ ਦੇ ਬਿਆਨਾਂ ਤੇ ਨਾ ਮਾਲੂਮ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਵਾਇਆ ਹੈ l ਓਹਨਾਂ ਦੱਸਿਆ ਕਿ ਨੱਥਾ ਸਿੰਘ ਕੰਮ ਕਰਨ ਗਿਆ ਸੀ, ਮੋਟਰਸਾਈਕਲ ਬਾਹਰ ਖੜ੍ਹਾ ਸੀ l ਜਦੋਂ ਬਾਹਰ ਆ ਕੇ ਦੇਖਿਆ ਤਾਂ ਮੋਟਰਸਾਈਕਲ ਓਥੇ ਨਹੀਂ ਸੀ, ਤਾਂ ਨਾ ਮਾਲੂਮ ਵਿਅਕਤੀ ਨੇ ਮੋਟਰਸਾਈਕਲ ਸਮਾਨ ਚੋਰੀ ਕਰ ਲਿਆ ਸੀ l ਫਿਲਹਾਲ ਕਰਵਾਈ ਜਾਰੀ ਹੈ l