- Home
- Administration
ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੇ ਮੁਖੀ ਦੀ ਆਈ ਵੱਡੀ ਖਬਰ
- Admin Default
- 19 Jul, 2023 08:47
ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੇ ਮੁਖੀ ਦੀ ਆਈ ਵੱਡੀ ਖਬਰ

ਭਾਸਕਰ ਪੰਜਾਬ। ਚੰਡੀਗੜ੍ਹ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਨੂੰ ਲੈਕੇ ਇਕ ਵੱਡੀ ਖਬਰ ਆਈ ਹੈ। ਪ੍ਰਸ਼ਾਸਨਿਕ ਸੂਤਰਾਂ ਅਨੁਸਾਰ ਉਸ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਉਸ ਨੂੰ ਸੁਨਾਰਿਆ ਜੇਲ ਤੋਂ ਯੂਪੀ ਦੇ ਉਸ ਦੇ ਭਾਗਪਤ ਆਸ਼ਰਮ ਵਿੱਚ ਲਿਜਾਇਆ ਜਾਏਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਛੇ ਵਾਰ ਉਸਨੂੰ ਪੈਰੋਲ ਮਿਲ ਚੁੱਕੀ ਹੈ। ਹੁਣ ਉਹ ਸੱਤਵੀਂ ਵਾਰ ਜੇਲ੍ਹ ਤੋਂ ਬਾਹਰ ਆ ਰਿਹਾ ਹੈ। ਬਲਾਤਕਾਰ ਅਤੇ ਕਤਲ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਡੇਰਾ ਮੁਖੀ ਹੁਣ 30 ਦਿਨਾਂ ਤੱਕ ਜੇਲ ਤੋਂ ਬਾਹਰ ਰਹੇਗਾ।
Share Now
Leave a Reply
Your email address will not be published. Required fields are marked *
Lokesh Makra
😎
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
-
ਉਡਾਣ ਰੱਦ ਕਰਨ ਲਈ ਕੰਪਨੀ ਨੂੰ ਜੁਰਮਾਨਾ
- 04 Apr, 2026 12:11
Gallery
Tags
Social Media
Related Posts







