- Home
- Crime
ਸੰਗਰੂਰ ਜੇਲ੍ਹ ਵਿੱਚ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ
- Admin Default
- 11 Sep, 2023 02:10
ਸੰਗਰੂਰ ਜੇਲ੍ਹ ਵਿੱਚ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ
ਸੰਗਰੂਰ
ਸੰਗਰੂਰ ਜੇਲ੍ਹ 'ਚ ਇੱਕ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ।ਪੁਲਿਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ 'ਤੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ 1 ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਜੇਲ ਦੇ ਸਹਾਇਕ ਸੁਪਰਡੈਂਟ ਹਮੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਗੈਂਗਸਟਰ ਜੌਂਟੀ ਉਰਫ ਦੀਪੂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਵੱਲੋਂ ਬੈਰਕ ਦੀ ਤਲਾਸ਼ੀ ਲਈ ਗਈ ਤਾਂ ਜੇਲ੍ਹ ਦੇ ਸੁਰੱਖਿਆ ਜੌਨ ਵੱਲੋਂ ਤਲਾਸ਼ੀ ਲਈ ਗਈ ਤਾਂ ਬੈਰਕ ਨੰਬਰ ਦੋ ਦੀ ਕੰਧ ਵਿੱਚ ਬਣੇ ਟੋਏ ਵਿੱਚੋਂ ਇੱਕ ਟੱਚ ਸਕਰੀਨ ਮੋਬਾਈਲ ਬਰਾਮਦ ਹੋਇਆ। ਇਸ 'ਚ ਗੈਂਗਸਟਰ ਜੌਂਟੀ ਉਰਫ ਦੀਪੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਲਈ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
-
ਉਡਾਣ ਰੱਦ ਕਰਨ ਲਈ ਕੰਪਨੀ ਨੂੰ ਜੁਰਮਾਨਾ
- 04 Apr, 2026 12:11
Gallery
Tags
Social Media
Related Posts







