- Home
- Crime
- ਨਸੀਲਾ ਪਾਊਡਰ ਵੇਚਣ ਵਾਲੇ ਇਕ ਵਿਅਕਤੀ ਖਿਲਾਫ਼ ਪਰਚਾ ਦਰਜ
- Admin Default
- 13 Sep, 2023 00:34
- ਨਸੀਲਾ ਪਾਊਡਰ ਵੇਚਣ ਵਾਲੇ ਇਕ ਵਿਅਕਤੀ ਖਿਲਾਫ਼ ਪਰਚਾ ਦਰਜ
ਬਰਨਾਲਾ
ਠਾਣਾ ਧਨੌਲਾ ਦੇ ਠਾਣੇਦਾਰ ਬਲਬਿੰਦਰ ਸਿੰਘ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਸੋਨੂ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਭਾਦੜਾ ਜੋ ਬਾਹਰੋਂ ਸਸਤੇ ਭਾਅ ਨਸੀਲਾ ਪਾਊਡਰ (ਹੈਰੋਇਨ) ਲਿਆ ਕੇ ਧਨੋਲਾ ਕਸਬਾ ਦੇ ਆਸ ਪਾਸ ਦੇ ਪਿੰਡਾਂ ਵਿਚ ਵੇਚਣ ਦਾ ਧੰਦਾ ਕਰਦਾ ਹੈ। ਜਿਸ 'ਤੇ ਦੋਸ਼ੀ ਖਿਲਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਸੋਨੂੰ ਸਿੰਘ ਉਕਤ ਨੂੰ ਸਮੇਤ ਕਾਰ ਨੰਬਰ PB 8264 ਮਾਰਕਾ ਆਈ - 10 ਦੇ ਕਾਬੂ ਕਰਕੇ 70% ਗ੍ਰਾਮ ਨਸ਼ੀਲਾ ਪਾਊਡਰ (ਹੈਰੋਇਨ) ਰੰਗ ਹਲਕਾ ਬੂਰਾ ਬਰਾਮਦ ਕਾਰਵਾਈ।
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
-
ਉਡਾਣ ਰੱਦ ਕਰਨ ਲਈ ਕੰਪਨੀ ਨੂੰ ਜੁਰਮਾਨਾ
- 04 Apr, 2026 12:11
Gallery
Tags
Social Media
Related Posts







