- Home
- Crime
20 ਗ੍ਰਾਮ ਨਸੀਲਾ ਪਾਊਡਰ ਵੇਚਣ ਦੇ ਮਾਮਲੇ ਵਿੱਚ ਤਿੰਨ ਦੋਸ਼ੀ ਕੀਤੇ ਗ੍ਰਿਫਤਾਰ
- Reporter 12
- 10 Oct, 2023 22:48
20 ਗ੍ਰਾਮ ਨਸੀਲਾ ਪਾਊਡਰ ਵੇਚਣ ਦੇ ਮਾਮਲੇ ਵਿੱਚ ਤਿੰਨ ਦੋਸ਼ੀ ਕੀਤੇ ਗ੍ਰਿਫਤਾਰ
ਬਰਨਾਲਾ 10 ਅਕਤੂਬਰ
20 ਗ੍ਰਾਮ ਨਸੀਲਾ ਪਾਊਡਰ ਵੇਚਣ ਦੇ ਮਾਮਲੇ ਵਿੱਚ ਤਿੰਨ ਦੋਸ਼ੀ ਗ੍ਰਿਫਤਾਰ ਕੀਤੇ ਹਨ | ਥਾਣਾ ਬਰਨਾਲਾ ਦੇ ਐਸ ਐਚ ਓ ਬਲਜੀਤ ਸਿੰਘ ਨੇ ਗੁਰਜੰਟ ਵਾਸੀ ਬਰਨਾਲਾ , ਗੁਰਮੇਲ ਵਾਸੀ ਬਰਨਾਲਾ ਅਤੇ ਜਸਪਾਲ ਵਾਸੀ ਸੰਘੇੜਾ ਦੇ ਖਿਲਾਫ ਮਾਮਲਾ ਦਰਜ ਰਜਿਸਟਰ ਕੀਤਾ ਹੈ | ਓਹਨਾ ਦੱਸਿਆ ਕਿ ਦੋਸ਼ੀ ਨਸੀਲਾ ਪਾਊਡਰ ਲਿਆ ਕੇ ਵੇਚਣ ਦਾ ਆਦੀ ਹੈ | ਪੁਲਿਸ ਨੂੰ ਜਾਣਕਾਰੀ ਮਿਲਣ ਤੇ ਰੇਡ ਕਰਨ ਤੇ 20 ਗ੍ਰਾਮ ਨਸੀਲਾ ਪਾਊਡਰ ਬਰਾਮਦ ਹੋਇਆ | ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ |
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਸੁਨੰਦਾ ਸ਼ਰਮਾ ਨੂੰ ਛੂਹਣ ਲਈ ਫੈਨ ਨੇ ਸਟੇਜ ਦੇ ਲਗਾਈ ਛਲਾਂਗ, ਸੁਨੰਦਾ ਨੇ ਸ਼ੋ ਕੀਤਾ ਕੈਂਸਲ
- 04 Apr, 2026 12:36
-
ਪਠਾਨਕੋਟ ਦੇ ਸਕੂਲਾਂ/ਕਾਲਜਾਂ ਵਿੱਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
- 04 Apr, 2026 12:31
-
ਲੁਧਿਆਣਾ ਗੈਸ ਵਿਭਾਗ ਨੇ ਗੈਸ ਏਜੰਸੀਆਂ 'ਤੇ ਕਸਿਆ ਸ਼ਿਕੰਜਾ
- 04 Apr, 2026 12:24
-
ਅਬੋਹਰ ਵਿੱਚ ਦੋ ਕਾਰਾਂ ਦੀ ਟੱਕਰ ਹੋਈ
- 04 Apr, 2026 12:15
Gallery
Tags
Social Media
Related Posts







